Friday, October 23, 2026
BREAKING
• ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ • JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

ਮਨੋਰੰਜਨ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

23 ਅਕਤੂਬਰ, 2026 06:57 PM

ਪ੍ਰਭਾਸ ਦੇ ਜਨਮਦਿਨ ਦੇ ਮੌਕੇ ’ਤੇ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਪ੍ਰਭਾਸ ਹੁਣ ਤੱਕ ਫਿਊਚਰਿਸਟਿਕ ਸਾਇੰਸ ਫਿਕਸ਼ਨ ਤੋਂ ਲੈ ਕੇ ਦਮਦਾਰ ਐਕਸ਼ਨ ਡਰਾਮਾ ਅਤੇ ਇਤਿਹਾਸਕ ਕਹਾਣੀਆਂ ਤੱਕ ਦੇ ਇਕ ਮੰਨੇ-ਪ੍ਰਮੰਨੇ ਚਿਹਰਾ ਬਣ ਚੁੱਕੇ ਹਨ। ਨਾਗ ਅਸ਼ਵਿਨ ਦੀ ਨਜ਼ਰ ਵਿਚ ਪ੍ਰਭਾਸ ‘ਕਲਕੀ 2898 ਏ.ਡੀ.’ ਨੂੰ ਲੀਡ ਕਰਨ ਲਈ ਬਿਲਕੁਲ ਸਹੀ ਪਸੰਦ ਸਨ। ਇਹ ਫਿਲਮ ਇਕ ਅਜਿਹੀ ਦੁਨੀਆ ’ਤੇ ਆਧਾਰਿਤ ਹੈ, ਜਿੱਥੇ ਸਾਇੰਸ ਫਿਕਸ਼ਨ ਅਤੇ ਭਾਰਤੀ ਮਿਥਿਹਾਸਕ ਕਹਾਣੀਆਂ ਇਕ ਨਾਲ ਮਿਲਦੀਆਂ ਹਨ। ਉੱਥੇ ਹੀ, ਸੰਦੀਪ ਰੈੱਡੀ ਵਾਂਗਾ ਦੀ ‘ਸਪਿਰਿਟ’ ਪ੍ਰਭਾਸ ਨੂੰ ਇਕ ਵੱਖਰੇ ਅਵਤਾਰ ਵਿਚ ਦਿਖਾਉਣ ਦਾ ਵਾਅਦਾ ਕਰਦੀ ਹੈ। ਇਹ ਫਿਲਮ ਸਭ ਤੋਂ ਵੱਧ ਇੰਤਜ਼ਾਰ ਕੀਤੇ ਜਾਣ ਵਾਲੇ ਕੋਲੈਬੋਰੇਸ਼ਨਾਂ ’ਚੋਂ ਇਕ ਹੈ।


ਪ੍ਰਸ਼ਾਂਤ ਨੀਲ ਦੀ ‘ਸਾਲਾਰ: ਪਾਰਟ 2 -ਸ਼ੌਰਯਾਂਗ ਪਰਵਮ’ ਦੀ ਗੱਲ ਕਰੀਏ ਤਾਂ ਪ੍ਰਭਾਸ ਦੀ ਮੌਜੂਦਗੀ ਦੀ ਵਜ੍ਹਾ ਕਰ ਕੇ ਇਸ ਵਿਚ ਵੀ ਦਾਅ ਓਨੇ ਹੀ ਉੱਚੇ ਅਤੇ ਵੱਡੇ ਹੋਣ ਵਾਲੇ ਹਨ। ਹਨੂ ਰਾਘਵਪੁੜੀ ਦੀ ‘ਫੌਜੀ’ ਪ੍ਰਭਾਸ ਨੂੰ ਇਤਿਹਾਸ, ਸੰਘਰਸ਼ ਅਤੇ ਦੇਸ਼ ਭਗਤੀ ਨਾਲ ਸਜੇ ਇਕ ਦਮਦਾਰ ਪਹਿਲੇ ਦੇ ਦੌਰ ਦੀ ਕਹਾਣੀ ਵਿਚ ਦਿਖਾਉਣ ਵਾਲੀ ਹੈ। ਉੱਥੇ ਹੀ, ਬਾਹੂਬਲੀ ਦੀ ਦੁਨੀਆ ਹੁਣ ‘ਬਾਹੂਬਲੀ: ਦਿ ਇਟਰਨਲ ਵਾਰ’ ਦੇ ਨਾਲ ਅੱਗੇ ਵਧ ਰਹੀ ਹੈ। ਇਸ ਨੂੰ ਈਸ਼ਾਨ ਸ਼ੁਕਲਾ ਦੇ ਡਾਇਰੈਕਸ਼ਨ ਵਿਚ ਬਣਾਇਆ ਜਾ ਰਹਾ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

ਅਦਾਕਾਰਾ ਯਾਮੀ ਗੌਤਮ ਲਵ ਕੁਸ਼ ਰਾਮਲੀਲਾ 'ਚ ਕਰੇਹੀ ਰਾਵਣ ਦਹਿਣ

ਅਦਾਕਾਰਾ ਯਾਮੀ ਗੌਤਮ ਲਵ ਕੁਸ਼ ਰਾਮਲੀਲਾ 'ਚ ਕਰੇਹੀ ਰਾਵਣ ਦਹਿਣ

ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ

ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ

ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਦਿਖੇ ਸੱਟਾਂ ਦੇ ਨਿਸ਼ਾਨ

ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਦਿਖੇ ਸੱਟਾਂ ਦੇ ਨਿਸ਼ਾਨ