Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

‘ਮੁਸਲਿਮ ਲੀਗ ਨਾਲ ਸਰਕਾਰ ਬਣਾਈ ਤਾਂ ਦੇਸ਼ ਭਗਤੀ ਕਿੱਥੇ ਸੀ’, ਖਰਗੇ ਦਾ BJP 'ਤੇ ਤਿੱਖਾ ਵਾਰ

09 ਦਸੰਬਰ, 2025 06:56 PM

ਰਾਜ ਸਭਾ ਵਿੱਚ ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ ਮੌਕੇ 'ਤੇ ਹੋਈ ਚਰਚਾ ਦੌਰਾਨ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖਰਗੇ ਨੇ ਸੱਤਾਧਾਰੀ ਪਾਰਟੀ (ਭਾਜਪਾ) 'ਤੇ ਤਿੱਖਾ ਹਮਲਾ ਕੀਤਾ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਚਰਚਾ ਦੀ ਸ਼ੁਰੂਆਤ ਕੀਤੀ ਅਤੇ ਉਨ੍ਹਾਂ ਲੋਕਾਂ ਨੂੰ ਘੇਰਿਆ ਜੋ ਇਸ ਨੂੰ ਚੋਣਾਂ ਨਾਲ ਜੋੜ ਰਹੇ ਸਨ।

ਜਵਾਬ 'ਚ ਮੱਲਿਕਾਰਜੁਨ ਖਰਗੇ ਨੇ ਪਲਟਵਾਰ ਕਰਦਿਆਂ ਕਿਹਾ ਕਿ ਜੋ ਲੋਕ ਕੱਲ੍ਹ ਤੱਕ 'ਵੰਦੇ ਮਾਤਰਮ' ਨਹੀਂ ਬੋਲਦੇ ਸਨ, ਉਹ ਹੀ ਲੋਕ ਅੱਜ ਚਿੰਤਤ ਹਨ ਅਤੇ ਅੱਗ ਲਗਾ ਰਹੇ ਹਨ,। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਦੇਸ਼ਭਗਤੀ ਦੀ ਗੱਲ ਕਰ ਰਹੇ ਹਨ।  ਖਰਗੇ ਨੇ ਜ਼ੋਰ ਦੇ ਕੇ ਕਿਹਾ, "ਇਹ ਉਹੀ ਲੋਕ ਹਨ ਜਿਨ੍ਹਾਂ ਨੇ ਮੁਸਲਿਮ ਲੀਗ ਦੇ ਨਾਲ ਮਿਲ ਕੇ ਸਰਕਾਰ ਬਣਾਈ ਸੀ"। ਉਨ੍ਹਾਂ ਨੇ ਸਵਾਲ ਕੀਤਾ ਕਿ "ਉਸ ਸਮੇਂ ਇਨ੍ਹਾਂ ਦੀ ਦੇਸ਼ਭਗਤੀ ਕਿੱਥੇ ਗਈ ਸੀ?"।

ਕਾਂਗਰਸ ਪ੍ਰਧਾਨ ਨੇ ਇਹ ਵੀ ਕਿਹਾ ਕਿ ਉਹ ਇਸ ਚਰਚਾ ਲਈ ਮਿਲੇ ਸਮੇਂ ਨੂੰ ਲੈ ਕੇ ਖੁਸ਼ਕਿਸਮਤ ਹਨ ਅਤੇ ਉਹ 60 ਸਾਲਾਂ ਤੋਂ ਇਹੀ ਗੀਤ ਗਾ ਰਹੇ ਹਨ। ਉਨ੍ਹਾਂ ਦੱਸਿਆ ਕਿ 'ਵੰਦੇ ਮਾਤਰਮ' ਨਹੀਂ ਗਾਉਣ ਵਾਲਿਆਂ ਨੇ ਤਾਂ ਹੁਣੇ ਹੀ ਇਸ ਦੀ ਸ਼ੁਰੂਆਤ ਕੀਤੀ ਹੈ। ਆਪਣੀ ਗੱਲ ਸ਼ੁਰੂ ਕਰਨ ਤੋਂ ਪਹਿਲਾਂ ਖਰਗੇ ਨੇ ਰਾਜ ਸਭਾ ਵਿੱਚ "ਵੰਦੇ ਮਾਤਰਮ, ਵੰਦੇ ਮਾਤਰਮ" ਦੇ ਨਾਅਰੇ ਵੀ ਲਗਾਏ। ਉਨ੍ਹਾਂ ਕਾਂਗਰਸ ਵੱਲੋਂ ਇਸ ਰਚਨਾ ਦੇ ਕਰਤਾ ਬੰਕਿਮ ਜੀ ਨੂੰ ਨਮਨ ਵੀ ਕੀਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ