Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

‘ਮੋਦੀ ਤੇਰੀ ਕਬਰ ਖੁਦੇਗੀ’ ਨਾਅਰੇ ’ਤੇ ਫਸੀ ਕਾਂਗਰਸ, ਖੜਗੇ, ਸੋਨੀਆ, ਰਾਹੁਲ ਤੇ ਪ੍ਰਿਯੰਕਾ ’ਤੇ ਪਟਨਾ ’ਚ ਕੇਸ

23 ਦਸੰਬਰ, 2025 06:41 PM

ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕਾਂਗਰਸ ਦੀ ਰੈਲੀ ਦੌਰਾਨ ‘ਮੋਦੀ ਤੇਰੀ ਕਬਰ ਖੁਦੇਗੀ’ ਨਾਅਰਾ ਲਾਏ ਜਾਣ ਦੇ ਮਾਮਲੇ ’ਚ ਬਿਹਾਰ ਦੀ ਰਾਜਧਾਨੀ ਪਟਨਾ ਦੇ ਸਿਵਲ ਕੋਰਟ ’ਚ ਕੇਸ ਦਾਇਰ ਹੋਇਆ ਹੈ। ਇਸ ਵਿਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਜ ਸਭਾ ਮੈਂਬਰ ਸੋਨੀਆ ਗਾਂਧੀ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਲੋਕ ਸਭਾ ਮੈਂਬਰ ਪ੍ਰਿਯੰਕਾ ਗਾਂਧੀ ਵਢੇਰਾ ਅਤੇ ਜੈਪੁਰ ਸ਼ਹਿਰ ਦੀ ਮਹਿਲਾ ਕਾਂਗਰਸ ਪ੍ਰਧਾਨ ਮੰਜੂਲਤਾ ਮੀਣਾ ਨੂੰ ਮੁਲਜ਼ਮ ਬਣਾਇਆ ਗਿਆ ਹੈ। ਸਾਰਿਆਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਭੜਕਾਊ ਭਾਸ਼ਣ ਦੇਣ ਦਾ ਦੋਸ਼ ਹੈ।

ਪਟਨਾ ਹਾਈ ਕੋਰਟ ਦੇ ਵਕੀਲ ਰਵੀ ਭੂਸ਼ਣ ਵਰਮਾ ਵੱਲੋਂ ਦਾਇਰ ਕੇਸ ਵਿਚ ਕਿਹਾ ਗਿਆ ਹੈ ਕਿ ਬੀਤੀ 14 ਦਸੰਬਰ ਨੂੰ ਕਾਂਗਰਸ ਵੱਲੋਂ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ‘ਵੋਟ ਚੋਰ ਗੱਦੀ ਛੋੜ’ ਸਭਾ ਦਾ ਆਯੋਜਨ ਕੀਤਾ ਗਿਆ ਸੀ। ਇਸ ਸਭਾ ਵਿਚ ਕਾਂਗਰਸ ਦੇ ਸਾਰੇ ਵੱਡੇ ਨੇਤਾਵਾਂ ਨੇ ਹਿੱਸਾ ਲਿਆ ਸੀ। ਮੰਚ ਤੋਂ ਸਾਰੇ ਮੁਲਜ਼ਮ ਸੀਨੀਅਰ ਕਾਂਗਰਸੀ ਨੇਤਾਵਾਂ ਦਾ ਭਾਸ਼ਣ ਹੋਇਆ ਅਤੇ ਉਸੇ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ‘ਮੋਦੀ ਤੇਰੀ ਕਬਰ ਖੁਦੇਗੀ, ਆਜ ਨਹੀਂ ਤੋ ਕਲ ਖੁਦੇਗੀ’ ਦਾ ਨਾਅਰਾ ਬੁਲੰਦ ਕੀਤਾ ਗਿਆ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਰੈਲੀ ਵਿਚ ਭੜਕਾਊ ਤੇ ਅਪਮਾਨਜਨਕ ਨਾਅਰੇ ਲਾ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮੌਤ ਦੀ ਧਮਕੀ ਦਿੱਤੀ ਗਈ। ਇਹ ਇਕ ਅਪਰਾਧਕ ਕਾਰਾ ਹੈ ਅਤੇ ਕਾਂਗਰਸ ਦੇ ਕਿਸੇ ਵੀ ਸੀਨੀਅਰ ਨੇਤਾ ਨੇ ਇਸ ’ਤੇ ਅਫਸੋਸ ਤੱਕ ਪ੍ਰਗਟ ਨਹੀਂ ਕੀਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ