Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

‘ਯੁੱਧ ਨਸ਼ਿਆਂ ਵਿਰੁੱਧ’: 1.1 ਕਿੱਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

27 ਅਕਤੂਬਰ, 2025 04:50 PM

ਚੰਡੀਗੜ੍ਹ : ‘ਯੁੱਧ ਨਸ਼ਿਆਂ ਵਿਰੁੱਧ’ ਦੇ 239ਵੇਂ ਦਿਨ ਪੰਜਾਬ ਪੁਲਸ ਨੇ 261 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ’ਚ 57 ਐੱਫ.ਆਈ.ਆਰਜ਼ ਦਰਜ ਕਰ ਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 239 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,175 ਹੋ ਗਈ ਹੈ। ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 1.1 ਕਿੱਲੋ ਹੈਰੋਇਨ, 1331 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 3200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

47 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 700 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ 261 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 280 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ। ਨਾਲ ਹੀ 30 ਵਿਅਕਤੀਆਂ ਨੂੰ ਨਸ਼ਾ ਛੱਡਣ ਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ