Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਤਸਕਰਾਂ ਦੇ ਘਰ ਢਾਹੇ

23 ਦਸੰਬਰ, 2025 07:00 PM

ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਇਕ ਹੋਰ ਵੱਡੀ ਅਤੇ ਠੋਸ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਪਤਾਨ ਪੁਲਸ ਮਾਲੇਰਕੋਟਲਾ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪਿਛਲੇ ਸਮੇਂ ਦੌਰਾਨ ਨਸ਼ਾ ਸਮੱਗਲਰਾਂ ਵੱਲੋਂ ਨਸ਼ਾ ਵੇਚ ਕੇ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਢਾਹੀ ਗਈ। ਇਹ ਕਾਰਵਾਈ ਸਿਵਲ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਸ਼ਹਿਰ ਮਾਲੇਰਕੋਟਲਾ ’ਚ ਅਮਲ ’ਚ ਲਿਆਂਦੀ ਗਈ।

ਨਸ਼ਾ ਸਮੱਗਲਰ ਮੁਹੰਮਦ ਤਾਹਿਰ ਉਰਫ਼ ਢਿੱਡਗੁਲੀ ਪੁੱਤਰ ਅਬਦੁਲ ਰਸ਼ੀਦ ਵਾਸੀ ਇਸਮਾਇਲ ਬਸਤੀ, ਈਦਗਾਹ ਰੋਡ ਮਾਲੇਰਕੋਟਲਾ ਅਤੇ ਮਹਿਬੂਬ ਅਖ਼ਤਰ ਪੁੱਤਰ ਮੁਹੰਮਦ ਬਸੀਰ ਵਾਸੀ ਗੋਬਿੰਦ ਨਗਰ, ਨੇੜੇ ਕਾਲੂ ਹਾਜੀ ਦੀ ਮਸਜਿਦ ਮਾਲੇਰਕੋਟਲਾ ਵੱਲੋਂ ਸਰਕਾਰੀ ਜਗ੍ਹਾ ’ਤੇ ਕਬਜ਼ਾ ਕਰ ਕੇ ਬਣਾਈ ਨਾਜਾਇਜ਼ ਪ੍ਰਾਪਰਟੀ ਨੂੰ ਢਾਹ ਦਿੱਤਾ ਗਿਆ। ਕਪਤਾਨ ਪੁਲਸ ਨੇ ਦੱਸਿਆ ਕਿ ਸਰਕਾਰੀ ਰਿਕਾਰਡ ਮੁਤਾਬਕ ਮੁਹੰਮਦ ਤਾਹਿਰ ਉਰਫ਼ ਢਿੱਡਗੁਲੀ ਖਿਲਾਫ ਕੁੱਲ 7 ਮੁਕੱਦਮੇ ਦਰਜ ਹਨ, ਜਦਕਿ ਮਹਿਬੂਬ ਅਖ਼ਤਰ ਖਿਲਾਫ 6 ਮੁਕੱਦਮੇ ਦਰਜ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਨਾਲ ਸੰਬੰਧਤ ਅਪਰਾਧਾਂ ’ਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼