Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

‘ਲੰਬੇ ਅੰਧੇਰੇ ਕੇ ਬਾਦ ਉਗਤੇ ਸੂਰਜ...’ ਰਾਘਵ ਚੱਢਾ ਨੇ ਕਵਿਤਾ ਨਾਲ ਕੀਤਾ ਉੱਪ-ਰਾਸ਼ਟਰਪਤੀ ਦਾ ਸਵਾਗਤ

02 ਦਸੰਬਰ, 2025 07:10 PM

ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਪਾਰਟੀ ਲਾਈਨ ਤੋਂ ਉੱਪਰ ਉੱਠ ਕੇ ਕਵਿਤਾ ਰਾਹੀਂ ਨਵੇਂ ਚੁਣੇ ਗਏ ਰਾਜ ਸਭਾ ਚੇਅਰਮੈਨ ਸੀ. ਪੀ. ਰਾਧਾਕ੍ਰਿਸ਼ਨਨ ਦਾ ਸਵਾਗਤ ਕੀਤਾ। ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਸਦਨ ਦੇ ਨੇਤਾ ਜਗਤ ਪ੍ਰਕਾਸ਼ ਨੱਡਾ ਨੇ ਰਵਾਇਤੀ ਧੰਨਵਾਦ ਮਤਾ ਪੇਸ਼ ਕੀਤਾ। ਧੰਨਵਾਦ ਮਤੇ ’ਤੇ ਬੋਲਦੇ ਹੋਏ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਧਾਕ੍ਰਿਸ਼ਨਨ ਦੇ ਆਉਣ ਦੀ ਤੁਲਨਾ ‘ਲੰਬੇ ਅੰਧੇਰੇ ਕੇ ਬਾਦ ਉਗਤੇ ਸੂਰਜ, ਤੂਫਾਨ ਸੇ ਘਿਰੇ ਜਹਾਜ਼ ਕਾ ਆਖਿਰਕਾਰ ਕਿਨਾਰੇ ਪਰ ਪਹੁੰਚਨਾ ਔਰ ਬੇਰਹਮ ਗਰਮੀ ਕੇ ਬਾਦ ਬਾਰਿਸ਼ ਕੀ ਪਹਿਲੀ ਬੂੰਦੋਂ’ ਨਾਲ ਕੀਤੀ।

ਚੱਢਾ ਨੇ ਕਿਹਾ ਕਿ ਨਵੇਂ ਚੇਅਰਮੈਨ ਦਾ ਪੂਰਾ ਨਾਂ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਨਾਂ ’ਤੇ ਰੱਖਿਆ ਗਿਆ ਹੈ, ਜੋ ਭਾਰਤ ਦੇ ਪਹਿਲੇ ਉੱਪ ਰਾਸ਼ਟਰਪਤੀ ਅਤੇ 1952 ਵਿਚ ਰਾਜ ਸਭਾ ਦੇ ਪਹਿਲੇ ਚੇਅਰਮੈਨ ਸਨ। ਉਨ੍ਹਾਂ ਕਿਹਾ ਕਿ 73 ਸਾਲਾਂ ਬਾਅਦ ਕਿਸਮਤ ਨੇ ਇਕ ਹੋਰ ਰਾਧਾਕ੍ਰਿਸ਼ਨਨ ਨੂੰ ਉਸੇ ਕੁਰਸੀ ’ਤੇ ਬਿਠਾਇਆ ਹੈ। ‘ਆਪ’ ਸੰਸਦ ਮੈਂਬਰ ਨੇ ਕਿਹਾ ਕਿ ਤਿੱਖੇ ਰਾਜਨੀਤਿਕ ਜਾਂ ਵਿਚਾਰਧਾਰਕ ਮਤਭੇਦ ਰੱਖਣ ਵਾਲੇ ਲੋਕ ਵੀ ਨਵੇਂ ਚੇਅਰਮੈਨ ਰਾਧਾਕ੍ਰਿਸ਼ਨਨ ਨੂੰ ਅਜਾਤਸ਼ਤਰੂ ਕਹਿੰਦੇ ਹਨ, ਜਿਨ੍ਹਾਂ ਦਾ ਕੋਈ ਦੁਸ਼ਮਣ ਨਹੀਂ ਹੈ। ‘ਆਪ’ ਨੇਤਾ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਚੇਅਰਮੈਨ ਰਾਧਾਕ੍ਰਿਸ਼ਨਨ ਆਪਣੇ ਨਾਂ ਦੇ ਇਸ ਸ਼ਾਨਦਾਰ ਵਿਅਕਤੀਤਵ ਦੀ ਸਮਾਵੇਸ਼ੀ ਵਿਰਾਸਤ ਨੂੰ ਅੱਗੇ ਵਧਾਉਣਗੇ। ਉਨ੍ਹਾਂ ਕਿਹਾ ਕਿ ਇਹ ਸਦਨ ਇਕ ਪਰਿਵਾਰ ਵਾਂਗ ਹੋਣਾ ਚਾਹੀਦਾ ਹੈ, ਜੰਗ ਦੇ ਮੈਦਾਨ ਵਾਂਗ ਨਹੀਂ।

ਸਾਨੂੰ ਉਮੀਦ ਹੈ ਕਿ ਰਾਜ ਸਭਾ ਵਿਚ ਸਭ ਤੋਂ ਨਵੇਂ ਮੈਂਬਰਾਂ ਨੂੰ ਤੁਹਾਡੇ ਮਾਰਗਦਰਸ਼ਨ ਵਿਚ ਬੋਲਣ ਅਤੇ ਅੱਗੇ ਵਧਣ ਦੇ ਮੌਕੇ ਮਿਲਣਗੇ। ਆਪਣੇ ਸਮਾਪਨ ਭਾਸ਼ਣ ਵਿਚ ਉਨ੍ਹਾਂ ਕਿਹਾ ਕਿ ਕੁਝ ਲੋਕ ਆਪਣੇ ਅਹੁਦਿਆਂ ਕਾਰਨ ਜਾਣੇ ਜਾਂਦੇ ਹਨ ਤਾਂ ਕੁਝ ਲੋਕ ਆਪਣੇ ਅਹੁਦਿਆਂ ਨੂੰ ਅਮਰਤਾ ਅਤੇ ਮਾਣ ਪ੍ਰਦਾਨ ਕਰਦੇ ਹਨ। ਸਾਨੂੰ ਭਰੋਸਾ ਹੈ ਕਿ ਤੁਹਾਡਾ ਕਾਰਜਕਾਲ ਦੂਜੀ ਸ਼੍ਰੇਣੀ ਦਾ ਹੋਵੇਗਾ। ਚੇਅਰਮੈਨ ਰਾਧਾਕ੍ਰਿਸ਼ਨਨ ਨੇ ਸੰਸਦ ਮੈਂਬਰ ਰਾਘਵ ਚੱਢਾ ਦਾ ਦਿਲ ਨੂੰ ਛੂਹ ਲੈਣ ਵਾਲੇ ਸ਼ਬਦਾਂ ਲਈ ਧੰਨਵਾਦ ਕੀਤਾ ਅਤੇ ਸਦਨ ਨੂੰ ਨਿਰਪੱਖਤਾ, ਮਾਣ ਅਤੇ ਪਿਆਰ ਨਾਲ ਚਲਾਉਣ ਦਾ ਵਾਅਦਾ ਕੀਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ