Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

26 ਜੁਲਾਈ, 2026 06:11 PM

ਡੇਰਾਬੱਸੀ : ਹਲਕਾ ਡੇਰਾਬੱਸੀ 'ਚ ‘ਵਾਰਿਸ ਪੰਜਾਬ ਦੇ’ ਸੰਗਠਨ ਵੱਲੋਂ ਇੱਕ ਵਿਸ਼ਾਲ ਇਕੱਤਰਤਾ ਦਾ ਆਯੋਜਨ ਕੀਤਾ ਗਿਆ, ਜਿਸ 'ਚ ਇਲਾਕੇ ਦੇ ਵੱਡੀ ਗਿਣਤੀ 'ਚ ਲੋਕਾਂ, ਨੌਜਵਾਨਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕਰਕੇ ਆਪਣੀ ਹਾਜ਼ਰੀ ਦਰਜ ਕਰਵਾਈ। ਸਮਾਗਮ ਦੌਰਾਨ ਪੰਜਾਬ ਦੇ ਮੌਜੂਦਾ ਸਮਾਜਿਕ, ਸੱਭਿਆਚਾਰਕ ਅਤੇ ਰਾਜਨੀਤਿਕ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਲਈ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਗਈ।

 ਸਮਾਗਮ ਸਥਾਨ ਨੂੰ ਸੰਗਠਨ ਦੇ ਝੰਡਿਆਂ ਅਤੇ ਬੈਨਰਾਂ ਨਾਲ ਸਜਾਇਆ ਗਿਆ ਸੀ। ਇਸ ਦੇ ਨਾਲ ਹੀ ਸੰਗਠਨ ਨਾਲ ਸਬੰਧਿਤ ਪ੍ਰਮੁੱਖ ਸ਼ਖਸੀਅਤਾਂ ਦੀਆਂ ਤਸਵੀਰਾਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ, ਜਿਨ੍ਹਾਂ ਰਾਹੀਂ ਸੰਗਠਨ ਦੇ ਵਿਚਾਰਾਂ ਅਤੇ ਉਦੇਸ਼ਾਂ ਨੂੰ ਉਜਾਗਰ ਕਰਨ ਦਾ ਯਤਨ ਕੀਤਾ ਗਿਆ।

 ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਦਰਪੇਸ਼ ਸਮਾਜਿਕ ਅਤੇ ਰਾਜਨੀਤਿਕ ਚੁਣੌਤੀਆਂ ਦੇ ਹੱਲ ਲਈ ਲੋਕਾਂ 'ਚ ਜਾਗਰੂਕਤਾ ਅਤੇ ਆਪਸੀ ਏਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਲੋਕ ਆਪਣੇ ਹੱਕਾਂ, ਪਛਾਣ ਅਤੇ ਸੂਬੇ ਦੇ ਭਵਿੱਖ ਪ੍ਰਤੀ ਸੁਚੇਤ ਹੋ ਕੇ ਇੱਕ ਮੰਚ ’ਤੇ ਇਕੱਠੇ ਹੋਣ ਤਾਂ ਸਮਾਜਿਕ ਤਬਦੀਲੀ ਨੂੰ ਹੋਰ ਮਜ਼ਬੂਤੀ ਮਿਲ ਸਕਦੀ ਹੈ। 

ਇਸ ਮੌਕੇ ਨਿਰਮਲ ਸਿੰਘ ਜੌਲਾ ਨੇ ਆਪਣੇ ਸੰਬੋਧਨ 'ਚ ਪੰਜਾਬ ਦੇ ਮੌਜੂਦਾ ਹਾਲਾਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਲਈ ਹੁਣ ਤੋਂ ਹੀ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ‘ਮਿਸ਼ਨ 2027’ ਨੂੰ ਧਿਆਨ 'ਚ ਰੱਖਦੇ ਹੋਏ ਵਿਆਪਕ ਪੱਧਰ ’ਤੇ ਲਾਮਬੰਦੀ ਕੀਤੀ ਜਾਵੇਗੀ ਅਤੇ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ