Thursday, August 06, 2026
BREAKING
ਭਾਰਤ ਵਿਕਾਸ ਪ੍ਰੀਸ਼ਦ, ਸੁਨਾਮ ਵੱਲੋਂ ਪਾਣੀ ਬਚਾਓ ਅਤੇ ਰੁੱਖ ਲਗਾਓ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ ਭਾਰਤ ਵਿਕਾਸ ਪ੍ਰੀਸ਼ਦ ਨੇ ਕੀਤੀ ਗਊ ਸੇਵਾ    ਸੁਨਾਮ 'ਚ ਨੁੱਕੜ ਨਾਟਕ 'ਪਰਿੰਦੇ ਭਟਕ ਗਏ' ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿੱਤਾ ਜਾਗਰੂਕਤਾ ਦਾ ਸੰਦੇਸ਼ ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ ਹਫ਼ਤਿਆਂ ਦੇ ਉੱਚ ਪੱਧਰ 'ਤੇ ਪਹੁੰਚੇ ਭਾਅ, ਜਾਣੋ ਵਾਧੇ ਦਾ ਕਾਰਨ ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ ਵੱਡੇ ਭਰਾ ਨੂੰ ਮਿਲਣ ਜਾਂਦੇ... ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ ਲੱਗੇ ਨਾਅਰੇ ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

ਰਾਸ਼ਟਰੀ

‘ਵਿੱਤੀ ਬੋਝ ਦੇ ਨਾਂ ’ਤੇ ਜੱਜਾਂ ਦੀ ਰਿਟਾਇਰਮੈਂਟ ਉਮਰ ਵਧਾਉਣ ਦਾ ਵਿਰੋਧ ਨਹੀਂ ਕਰ ਸਕਦੇ’: ਸੁਪਰੀਮ ਕੋਰਟ

06 ਅਗਸਤ, 2026 06:06 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਹਾ ਕਿ ਜੱਜਾਂ ਦੀ ਰਿਟਾਇਰਮੈਂਟ (ਸੇਵਾਮੁਕਤੀ) ਦੀ ਉਮਰ ਵਧਾਉਣ ਦਾ ਵਿਰੋਧ ਕਰਨ ਲਈ ਸੂਬਾ ਸਰਕਾਰਾਂ ਵਿੱਤੀ ਬੋਝ ਦਾ ਹਵਾਲਾ ਨਹੀਂ ਦੇ ਸਕਦੀਆਂ। ਇਸ ਦੇ ਨਾਲ ਹੀ ਸਿਖਰਲੀ ਅਦਾਲਤ ਨੇ ਸੂਬਾ ਸਰਕਾਰਾਂ ਨੂੰ ਜੱਜਾਂ ਦੀ ਰਿਟਾਇਰਮੈਂਟ ਦੀ ਉਮਰ ਵਧਾਉਣ ਦੇ ਮੁੱਦੇ ’ਤੇ ਮੁੜ ਵਿਚਾਰ ਕਰਨ ਅਤੇ 2 ਹਫ਼ਤਿਆਂ ਦੇ ਅੰਦਰ ਫੈਸਲਾ ਲੈਣ ਦਾ ਹੁਕਮ ਦਿੱਤਾ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਕਿਹਾ ਕਿ ਵਿੱਤੀ ਬੋਝ ਦੀਆਂ ਚਿੰਤਾਵਾਂ ‘ਗਲਤਫ਼ਹਿਮੀ ’ਤੇ ਆਧਾਰਿਤ’ ਹਨ।

ਬੈਂਚ ਨੇ ਕਿਹਾ ਕਿ ਸਾਡਾ ਸਾਰੀਆਂ ਸੂਬਾ ਸਰਕਾਰਾਂ ਨੂੰ ਕਹਿਣਾ ਹੈ ਕਿ ਉਹ ਨਿਆਇਕ ਅਧਿਕਾਰੀਆਂ ਦੀ ਰਿਟਾਇਰਮੈਂਟ ਦੀ ਉਮਰ ਵਧਾਉਣ ਦੇ ਮੁੱਦੇ ’ਤੇ ਮੁੜ ਵਿਚਾਰ ਕਰਨ, ਭਾਵੇਂ ਦੂਜੇ ਸਰਕਾਰੀ ਕਰਮਚਾਰੀਆਂ ਲਈ ਰਿਟਾਇਰਮੈਂਟ ਦੀ ਉਮਰ ਕੁਝ ਵੀ ਤੈਅ ਕਿਉਂ ਨਾ ਹੋਵੇ। ਸਿਖਰਲੀ ਅਦਾਲਤ ਨੇ ਕਿਹਾ ਕਿ ਤਜਰਬੇਕਾਰ ਨਿਆਇਕ ਅਧਿਕਾਰੀਆਂ ਨੂੰ ਸੇਵਾ ਵਿਚ ਬਣਾਏ ਰੱਖਣ ਕਾਰਨ ਖਜ਼ਾਨੇ ’ਤੇ ਪੈਣ ਵਾਲਾ ਬੋਝ ਰਿਟਾਇਰਮੈਂਟ ਕਾਰਨ ਖਾਲੀ ਹੋਈਆਂ ਸੀਟਾਂ ਨੂੰ ਭਰਨ ਦੇ ਮੁਕਾਬਲੇ ’ਚ ਘੱਟ ਹੋਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ’ਚ ਤੁਰੰਤ ਵਿਚਾਰ ਕੀਤਾ ਜਾਵੇ ਅਤੇ 2 ਹਫ਼ਤਿਆਂ ਦੇ ਅੰਦਰ ਇਕ ਆਜ਼ਾਦ ਅਤੇ ਅਮਲੀ ਫੈਸਲਾ ਲਿਆ ਜਾਵੇ। ਸਿਖਰਲੀ ਅਦਾਲਤ ਨੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਿਹਾ ਸੀ ਕਿ ਉਹ ਨਿਆਇਕ ਅਧਿਕਾਰੀਆਂ ਦੀ ਰਿਟਾਇਰਮੈਂਟ ਦੀ ਉਮਰ 60 ਤੋਂ ਵਧਾ ਕੇ 61 ਸਾਲ ਕਰਨ ’ਤੇ ਵਿਚਾਰ ਕਰਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ ਵੱਡੇ ਭਰਾ ਨੂੰ ਮਿਲਣ ਜਾਂਦੇ...

ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ ਵੱਡੇ ਭਰਾ ਨੂੰ ਮਿਲਣ ਜਾਂਦੇ...

'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ

'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ

ਲੋਕ ਸਭਾ 'ਚ ਭਾਰੀ ਹੰਗਾਮੇ ਦੌਰਾਨ ਟੈਕਸੇਸ਼ਨ ਤੇ ਹੋਰ ਕਾਨੂੰਨ (ਸੋਧ) ਬਿੱਲ ਪਾਸ

ਲੋਕ ਸਭਾ 'ਚ ਭਾਰੀ ਹੰਗਾਮੇ ਦੌਰਾਨ ਟੈਕਸੇਸ਼ਨ ਤੇ ਹੋਰ ਕਾਨੂੰਨ (ਸੋਧ) ਬਿੱਲ ਪਾਸ

ਰਾਜ ਸਭਾ 'ਚ ਗੂੰਜਿਆ ਡਾਕਟਰਾਂ ਦੇ ਕਮਿਸ਼ਨ ਦਾ ਮੁੱਦਾ ! ਰਾਘਵ ਚੱਢਾ ਨੇ ਕੀਤੀ ਰੋਕ ਲਾਉਣ ਦੀ ਮੰਗ

ਰਾਜ ਸਭਾ 'ਚ ਗੂੰਜਿਆ ਡਾਕਟਰਾਂ ਦੇ ਕਮਿਸ਼ਨ ਦਾ ਮੁੱਦਾ ! ਰਾਘਵ ਚੱਢਾ ਨੇ ਕੀਤੀ ਰੋਕ ਲਾਉਣ ਦੀ ਮੰਗ

ਹੁਣ ਮਰਦਸੇ 'ਚ 12 ਤੱਕ ਹੀ ਹੋਵੇਗੀ ਪੜ੍ਹਾਈ, ਯੋਗੀ ਸਰਕਾਰ ਦਾ ਵੱਡਾ ਫੈਸਲਾ

ਹੁਣ ਮਰਦਸੇ 'ਚ 12 ਤੱਕ ਹੀ ਹੋਵੇਗੀ ਪੜ੍ਹਾਈ, ਯੋਗੀ ਸਰਕਾਰ ਦਾ ਵੱਡਾ ਫੈਸਲਾ

'ਪਾਕਿਸਤਾਨ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਬੋਲਣ ਦਾ ਕੋਈ ਹੱਕ ਨਹੀਂ..!', ਵਿਦੇਸ਼ ਮੰਤਰਾਲੇ ਨੇ ਦਿੱਤੀ ਚਿਤਾਵਨੀ

'ਪਾਕਿਸਤਾਨ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਬੋਲਣ ਦਾ ਕੋਈ ਹੱਕ ਨਹੀਂ..!', ਵਿਦੇਸ਼ ਮੰਤਰਾਲੇ ਨੇ ਦਿੱਤੀ ਚਿਤਾਵਨੀ

ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ META ਨੇ ਮੰਨੀ ਗ਼ਲਤੀ

ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ META ਨੇ ਮੰਨੀ ਗ਼ਲਤੀ

ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ

ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ

ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ

ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ