Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

“ਜਿਉਂਦੇ ਜੀ ਖੂਨਦਾਨ ਤੇ ਜਾਂਦੇ ਜਾਂਦੇ ਅੱਖਾਂ ਦਾਨ" ਦੇ ਫ਼ਲਸਫ਼ੇ ਤੇ 37ਵੀਂ ਸਾਲਗ੍ਰਹਿ ਮੌਕੇ ਤੇ ਹਰਪ੍ਰੀਤ ਸਿੰਘ ਰੇਖੀ ਵਲੋਂ 64ਵੀਂ ਵਾਰ ਖੂਨ ਦਾਨ ਗਿਆ ਕੀਤਾ

30 ਜਨਵਰੀ, 2026 07:28 PM

ਖਰੜ (ਪ੍ਰੀਤ ਪੱਤੀ) : ਰੋਟਰੀ ਕਲੱਬ ਖਰੜ ਦੇ ਆਈ ਡੋਨੇਸ਼ਨ ਮੋਟੀਵੇਟਰ ਤੇ ਅਸਿਸਟੈਂਟ ਗਵਰਨਰ ਜ਼ੋਨ-8 (ਰੋਟਰੀ ਜ਼ਿਲ੍ਹਾ 3080) ਹਰਪ੍ਰੀਤ ਸਿੰਘ ਰੇਖੀ ਵੱਲੋਂ ਅੱਜ ਆਪਣੀ 37ਵੀਂ ਸਾਲ ਗ੍ਰਹਿ ਮੌਕੇ ਤੇ 64ਵੀਂ ਵਾਰ ਰੋਟਰੀ ਬਲੱਡ ਬੈਂਕ ਸੈਕਟਰ-37 ਵਿਖੇ ਖੂਨ ਦਾਨ ਕੀਤਾ ਗਿਆ। ਰੇਖੀ ਦਾ ਖੂਨਦਾਨ ਵਾਲਾ ਸਿਲਸਿਲਾ ਕਈ ਸਾਲਾਂ ਤੋਂ ਚੱਲ ਰਿਹਾ ਹੈ ਪਰ ਇਹ ਆਪਣੇ ਜਨਮ ਦਿਨ ਤੇ ਸਾਲ ਗ੍ਰਹਿ ਦੇ ਮੌਕੇ ਤੇ ਖੂਨਦਾਨ ਕਰਨਾ ਨਹੀਂ ਭੁੱਲਦੇ। ਇੰਨ੍ਹਾਂ ਬਾਰੇ ਇਹ ਵੀ ਜ਼ਿਕਰਯੋਗ ਹੈ ਕਿ ਇਹ “ਜਿਉਂਦੇ ਜੀ ਖੂਨਦਾਨ ਤੇ ਜਾਂਦੇ ਜਾਂਦੇ ਅੱਖਾਂ ਦਾਨ” ਦੇ ਫ਼ਲਸਫ਼ੇ ਤੇ ਆਪਣਾ ਧਿਆਨ ਲਗਾਇਆ ਹੋਇਆ ਹੈ। ਇੰਨ੍ਹਾਂ ਵੱਲੋਂ ਮਰਨ ਉਪਰੰਤ ਪਰਿਵਾਰਾਂ ਨੂੰ ਜਾਗਰੁਕ ਕਰਕੇ 87 ਲੋਕਾਂ ਦੀਆਂ ਅੱਖਾਂ ਦਾਨ ਕਰਵਾ ਚੁੱਕੇ ਹਨ ਤੇ ਹੁਣ 174 ਲੋਕਾਂ ਨੂੰ ‘ਦ੍ਰਿਸ਼ਟੀ ਦਾ ਤੋਹਫਾ’ ਮਿਲ ਚੁੱਕਿਆ ਹੈ। ਇੱਕੇ ਇਹ ਵੀ ਦੱਸਣਯੋਗ ਹੈ ਕਿ ਇਹ ਰੈੱਡ ਕਰਾਸ ਮੁਹਾਲੀ ਦੇ ਪੈਟਰਨ ਵੀ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ