Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

“ਦ੍ਰਿਸ਼ਟੀ ਦਾ ਤੋਹਫਾ” ਮੁਹਿਮ ਅਧੀਨ ਰੋਟਰੀ ਕਲੱਬ ਖਰੜ ਵੱਲੋਂ ਇੱਕ ਵਿਅਕਤੀ ਦੇ ਪਰਿਵਾਰ ਵੱਲੋਂ ਮਰਨ ਉਪਰੰਤ ਰੋਟਰੀ ਕਲੱਬ ਰਾਹੀਂ ਅੱਖਾਂ ਦਾਨ ਕਰਵਾਈਆਂ ।

17 ਨਵੰਬਰ, 2025 07:41 AM

ਖਰੜ - ਪ੍ਰੀਤ ਪੱਤੀ: ਲੋੜਵੰਦ ਲੋਕਾਂ ਨੂੰ “ਦ੍ਰਿਸ਼ਟੀ ਦਾ ਤੋਹਫਾ” ਦੇਣ ਲਈ ਰੋਟਰੀ ਕਲੱਬ ਖਰੜ ਵੱਲੋਂ ਇਕ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਸ਼ਾਂਤੀ ਨਗਰ ਆਰੀਆ ਕਾਲਜ ਰੋਡ, ਨਿਵਾਸੀ ਧਰਮ ਪਾਲ ਜਿੰਦਲ ( 77 ਸਾਲ) (ਰਿਟਾਇਰਡ ਇੰਜੀਨੀਅਰ ਮਿਲੀਟਰੀ ਇੰਜੀਨੀਅਰਿੰਗ ਸਰਵਿਸ ਜੈਪੁਰ) ਸਪੁੱਤਰ ਗਿਆਨ ਚੰਦ ਜਿੰਦਲ ਦੀਆਂ ਅੱਜ ਮਰਨ ਉਪਰੰਤ ਰੋਟਰੀ ਕਲੱਬ ਰਾਹੀਂ ਅੱਖਾਂ ਦਾਨ ਕਰਵਾਈਆਂ ਗਈਆਂ । ਇਹ ਜਾਣਕਾਰੀ ਸਾਂਝੀ ਕਰਦੇ ਹੋਏ ਕਲੱਬ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ ਦੱਸਿਆ ਰੋਟਰੀ ਖਰੜ ਨੂੰ ਸਰੋਜ ਬਾਲਾ ਤੇ ਰੋਟੇਰੀਅਨ ਪਵਨ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਧਰਮ ਪਾਲ ਜਿੰਦਲ ਦਾ ਸਵਰਗਵਾਸ ਹੋ ਗਿਆ ਹੈ ਤੇ ਫਿਰ ਰੋਟਰੀ ਕਲੱਬ ਦੀ ਟੀਮ ਉਹਨਾਂ ਦੇ ਘਰ ਪੁੱਜੀ। ਫਿਰ ਪਰਿਵਾਰ ਤੋਂ ਅੱਖਾਂ ਲੈਣ ਦੀ ਸਹਿਮਤੀ ਲਈ ਗਈ । ਇਸ ਤੋਂ ਬਾਅਦ ਰੋਟਰੀ ਕਲੱਬ ਵੱਲੋਂ ਪੀ.ਜੀ.ਆਈ ਦੇ ਅੱਖਾਂ ਦੇ ਵਿਭਾਗ ਨਾਲ ਸੰਪਰਕ ਕਰਕੇ ਸ਼ਿਵਿੰਦਰ ਕੁਮਾਰ ਦੀ ਅਗਵਾਈ ਵਿੱਚ ਟੀਮ ਨੂੰ ਬੁਲਾਇਆ ਗਿਆ ਤੇ ਉਹਨਾਂ ਨੇ ਘਰ ਪਹੁੰਚ ਕੇ ਅੱਖਾਂ ਲੈਣ ਦੀ ਪ੍ਰੀਕਿਰਿਆ ਨੂੰ ਪੂਰਾ ਕੀਤਾ । ਰੋਟਰੀ ਕਲੱਬ ਦੇ ਪ੍ਰਧਾਨ ਹਿੰਮਤ ਸਿੰਘ ਸੈਣੀ ਤੇ ਸਕੱਤਰ ਸੁਖਵਿੰਦਰ ਸਿੰਘ ਲੌਗੀਆ ਨੇ ਪਰਿਵਾਰ ਦੇ ਜ਼ਜਬੇ ਨੂੰ ਸਲਾਮ ਕੀਤਾ ਹੈ ਤੇ ਅਪੀਲ ਕੀਤੀ ਹੈ ਕਿ ਇਸ ਪੁੰਨ ਦੇ ਕੰਮ ਵਾਸਤੇ ਹਰ ਇੱਕ ਨੂੰ ਅੱਗੇ ਆਉਣਾ ਚਾਹੀਦਾ ਹੈ । ਇੱਥੇ ਇਹ ਵਿ ਦੱਸ ਦੇਈਏ ਰੋਟਰੀ ਕਲੱਬ ਮਰਨ ਉਪਰੰਤ ਪਰਿਵਾਰਾਂ ਨੂੰ ਮੋਟੀਵੇਟ ਕਰਕੇ 81 ਲੋਕਾਂ ਦੀਆਂ ਅੱਖਾਂ ਦਾਨ ਕਰਵਾ ਚੁੱਕਾ ਹੈ ਤੇ ਹੁਣ 162 ਲੋਕ ਇਸ ਦੁਨੀਆਂ ਨੂੰ ਦੇਖ ਰਹੇ ਹਨ । ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇੱਕ ਬੰਦੇ ਦੀਆਂ ਅੱਖਾਂ 2 ਲੋੜਵੰਦ ਲੋਕਾਂ ਨੂੰ ਚੜਾਈਆਂ ਜਾਂਦੀਆਂ ਹਨ

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ