Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪਿੰਡ ਖੱਖ ਵਿਖੇ ਬਾਬਾ ਗਰੀਬ ਦਾਸ ਤੇ ਬਾਬਾ ਟਹਿਲ ਦਾਸ ਜੀ ਦੀ ਯਾਦ ਚ ਮਨਾਇਆ ਸਾਲਾਨਾ ਜੋੜ ਮੇਲਾ ਯਾਦਗਾਰੀ ਹੋ ਨਿਬੜਿਆ

24 ਜੁਲਾਈ, 2025 09:07 PM

ਸ੍ਰੀ ਖਡੂਰ ਸਾਹਿਬ (ਕੁਲਦੀਪ ਸਿੰਘ ਮਾਨ ਰਾਮਪੁਰ ਭੂਤਵਿੰਡ) : ਜੰਡਿਆਲਾ ਗੁਰੂ- ਵੈਰੋਵਾਲ ਰੋਡ ਅਤੇ ਤੱਖਤੂਚੱਕ ਅੱਡੇ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਖੱਖ ਵਿਖੇ ਧੰਨ-ਧੰਨ ਬਾਬਾ ਗਰੀਬ ਦਾਸ ਅਤੇ ਬਾਬਾ ਟਹਿਲ ਦਾਸ ਜੀ ਦਾ ਸਾਲਾਨਾ ਜੋੜ ਮੇਲਾ ਅੱਜ ਮੇਲਾ ਕਮੇਟੀ ਅਤੇ ਪ੍ਰਧਾਨ ਬਲਜਿੰਦਰ ਸਿੰਘ ਸ਼ੇਰਗਿੱਲ ਵੱਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਸਦਕਾ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ । ਇਸ ਮੇਲੇ ਦੀ ਸ਼ੁਰੂਆਤ ਪ੍ਰਧਾਨ ਬਲਜਿੰਦਰ ਸਿੰਘ ਸ਼ੇਰਗਿੱਲ ਵੱਲੋਂ ਬਾਬਾ ਜੀ ਦੀ ਦਰਗਾਹ ਤੇ ਚਾਦਰ ਅਤੇ ਝੰਡਾ ਚੜ੍ਹਾਉਣ ਦੀ ਰਸਮ ਕਰਨ ਉਪਰੰਤ ਮਸ਼ਹੂਰ ਗਾਇਕ ਜੈਲੀ ਅਤੇ ਸਰਿੰਦਰ ਲਾਡੀ ਨੇ ਇੱਕੋ ਤੇਰਾ ਲੱਖ ਵਰਗਾ, ਬਾਕੀ ਮੋੜ ਕੇ ਜੇਬ ਵਿੱਚ ਪਾ ਲੈ । ਮੈਂ ਤੈਨੂੰ ਆਪੇ ਬਰੀ ਕਰਾਲੂਗੀ ਮਿਤਰਾ ਵਕੀਲ ਕਰਕੇ ਵਰਗੇ ਮਸ਼ਹੂਰ ਗੀਤ ਗਾ ਕੇ ਸਰੋਤਿਆਂ ਨੂੰ ਅੱਤ ਦੀ ਗਰਮੀ ਵਿੱਚ ਬੈਠਣ ਲਈ ਮਜਬੂਰ ਕੀਤਾ । ਇਸ ਤੋਂ ਬਾਅਦ ਪ੍ਰਧਾਨ ਬਲਜਿੰਦਰ ਸ਼ੇਰਗਿੱਲ ਨੇ ਆਈਆਂ ਧਾਰਮਿਕ ਸ਼ਖ਼ਸੀਅਤਾਂ ਅਤੇ ਹੋਰ ਨੌਜਵਾਨ ਭਾਈਚਾਰੇ ਨੂੰ ਸਿਰਪਾਓ ਭੇਟਾ ਕਰਕੇ ਸਨਮਾਨਿਤ ਕੀਤਾ । ਅਤੇ ਮੇਲੇ ਵਿੱਚ ਸ਼ਾਮਲ ਹੋਣ ਵਾਲੇ ਸਮੂਹ ਨਗਰ ਅਤੇ ਇਲਾਕੇ ਦੇ ਲੋਕਾਂ ਦਾ ਧੰਨਵਾਦ ਕੀਤਾ । ਇਸ ਮੌਕੇ ਸ਼ਾਈ ਬਾਲੀ ਸ਼ਾਹ ਜੀ ਕਾਦਰੀ ਵਾਲੇ, ਰਜੇਸ਼ ਕੁਮਾਰ ਪਹਿਲਵਾਨ, ਡਾ. ਸਰਵਣ, ਧਰਮਪਾਲ ਜੀ, ਬਿੱਲਾ ਸ਼ਾਹ, ਸੁਖਦੇਵ ਸਿੰਘ ਝੰਡਾ ਤਿੰਮੋਵਾਲ ਸਰਪੰਚ, ਜਸਕਰਨ ਸਿੰਘ ਸਰਪੰਚ, ਗੋਗੀ ਸਰਲੀ, ਸੋਨੈਏਗੱਡਾ, ਹੀਰਾ ਮਾਲਚੱਕ, ਲਵਜੀਤ ਸਿੰਘ ਖੱਖ, ਰਣਜੀਤ ਸਿੰਘ ਮੱਸੂ, ਹਰਜਿੰਦਰ ਸਿੰਘ, ਰਮਨਪ੍ਰੀਤ ਸਿੰਘ ਆਦਿ ਇਲਾਕੇ ਦੀਆਂ ਨੌਜਵਾਨ ਸ਼ਖਸੀਅਤਾਂ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.